Surprise Me!

ਕੁਲਤਾਰ ਸਿੰਘ ਸੰਧਵਾਂ ਜ਼ਖਮੀਆਂ ਦਾ ਹਾਲ ਜਾਨਣ ਹਸਪਤਾਲ ਪਹੁੰਚੇ | OneIndia Punjabi

2022-11-10 0 Dailymotion

ਜ਼ਖਮੀਆਂ ਦਾ ਹਾਲ ਪੁੱਛਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪਹੁੰਚੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ।