ਮਾਮਲਾ ਅੰਮ੍ਰਿਤਸਰ ਦੇ ਪ੍ਰਤਾਪ ਬਾਜ਼ਾਰ ਦਾ ਹੈ, ਜਿੱਥੇ ਦੋ ਮੋਟਰਸਾਈਕਲ ਸਵਾਰ ਨੋਜਵਾਨਾਂ ਵੱਲੋ ਇੱਕ ਲੜਕੀ ਦਾ ਮੋਬਾਇਲ ਖੋਹ ਲਿਆ ਗਿਆ ਅਤੇ ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ।