ਭਾਰਤ ਸਰਕਾਰ ਨੇ ਗੈਂਗਸਟਰ ਅਰਸ਼ ਡੱਲਾ ਨੂੰ ਅੱਤਵਾਦੀ ਐਲਾਨ ਦਿੱਤਾ ਹੈ । ਅਰਸ਼ ਡੱਲਾ ਕਤਲ ਤੇ ਫਿਰੌਤੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੈ, ਪਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਰਸ਼ ਡੱਲਾ ਦੇ ਖਾਲਿਸਤਾਨੀਆਂ ਨਾਲ ਸਬੰਧਾਂ ਦਾ ਹਵਾਲਾ ਦੇਕੇ ਉਸ ਨੂੰ ਅੱਤਵਾਦੀ ਐਲਾਨ ਦਿੱਤਾ ਹੈ ।
.
The Indian government has declared gangster Arsh Dalla as a terrorist.
.
.
.
#arshdalla #punjabnews #punjabgangsters