ਜਿਥੇ ਦੇਸ਼ ਦੇ ਕੁਝ ਹਿੱਸਿਆਂ 'ਚ ਕੋਰੋਨਾ ਦੇ ਮਾਮਲੇ ਵੱਧ ਰਹੇ ਤਾਂ ਉਥੇ ਹੀ ਅੰਮ੍ਰਿਤਸਰ 'ਚ ਹਾਲੇ ਤੱਕ ਅਜਿਹਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ।