ਲੱਖਾ ਸਿਧਾਣਾ ਨੂੰ ਅੱਜ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਉਸਦੀ ਮੈਡੀਕਲ ਜਾਂਚ ਕਰਵਾਉਣ ਉਪਰੰਤ ਉਸ ਨੂੰ ਐਸਡੀਐਮ ਬਰਨਾਲਾ ਅੱਗੇ ਪੇਸ਼ ਕੀਤਾ ਗਿਆ ਹੈ।