ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਲਈ ਤਿਆਰੀ ਕਰ ਲਈ ਗਈ।