ਸੁਨਾਮ 'ਚ ਪੰਜਾਬ ਸਰਕਾਰ ਵੱਲੋਂ ਰੱਖੇ ਗਏ ਪ੍ਰੋਗਰਾਮ ਵਿੱਚ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੂੰ ਜਾਣ ਤੋਂ ਪਹਿਲਾਂ ਹੀ ਘਰਾਂ ਦੇ ਵਿੱਚ ਨਜ਼ਰਬੰਦ ਕਰ ਦਿੱਤਾ।