ਜਸਵਿੰਦਰ ਭੱਲਾ ਦੇ ਦਿਹਾਂਤ 'ਤੇ ਪਸਾਰ ਵਿਭਾਗ ਦੇ ਵਿਦਿਆਰਥੀਆਂ ਦੇ ਨਾਲ-ਨਾਲ ਸਿਆਸੀ ਆਗੂਆਂ ਅਤੇ ਕਲਾਕਾਰਾਂ ਨੇ ਦੁੱਖ ਜ਼ਾਹਿਰ ਕੀਤਾ।