ਹੜ੍ਹਾਂ ਦੀ ਮਾਰ ਵਿਚਾਲੇ ਜਿਥੇ ਸਰਕਾਰ ਨਾਲ ਸਮਾਜ ਸੇਵੀ ਸੰਸਥਾਵਾਂ ਲੱਗੀਆਂ ਹੋਈਆਂ ਤਾਂ ਉਥੇ ਹੀ ਫੌਜ ਵੱਲੋਂ ਹੈਲੀਕਾਪਟਰ ਰਾਹੀ ਰੈਸਕਿਊ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।