ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੜ੍ਹ ਪ੍ਰਭਾਵਿਤ ਕੈਂਪਾਂ ਅਤੇ ਹੁਸੈਨੀਵਾਲਾ ਦਾ ਦੌਰਾ ਕੀਤਾ। ਰਾਜਪਾਲ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।