ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੇ ਆਪਣਾ ਰਾਹਤ ਕੈਂਪ ਸਥਾਪਿਤ ਕਰਨ ਦੇ ਨਾਲ ਮਦਦ ਕਰ ਰਹੇ ਤਮਾਮ ਪੰਜਾਬੀਆਂ ਨੂੰ ਖ਼ਾਸ ਸੁਨੇਹਾ ਦਿੱਤਾ ਹੈ।