ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾ ਗੱਦੀ ਦਿਵਸ ਦੇ ਮੌਕੇ ਸੰਗਤਾਂ ਸੱਚਖੰਡ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੀਆਂ