ਪੰਜਾਬ ਸਰਕਾਰ ਨੇ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ/ਕਾਲਜ/ਯੂਨੀਵਰਸਿਟੀਆਂ ਨੂੰ ਮੁੜ ਤੋਂ ਖੋਲ੍ਹਣ ਦਾ ਐਲਾਨ ਕੀਤਾ ਅਤੇ ਨਾਲ ਹੀ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ।